Session 2025-26
ਪਿਆਰੇ ਵਿਦਿਆਰਥੀਓ, ਹੇਠਾਂ ਦਿੱਤੇ ਲਿੰਕ ਵਿੱਚ ਇਤਿਹਾਸ ਵਿਸ਼ੇ ਨਾਲ ਸੰਬੰਧਤ ਕੁਇਜ਼ ਅਤੇ MCQs ਅਪਲੋਡ ਕੀਤੇ ਜਾਂਦੇ ਹਨ। ਵਿਦਿਆਰਥੀ ਇਸ ਲਿੰਕ ਤੋਂ ਵੱਧ ਤੋਂ ਵੱਧ ਲਾਹਾ ਲੈਣ ਦੀ ਕੋਸ਼ਿਸ਼ ਕਰਨ। Good Luck !!!
ਇਤਿਹਾਸ ਵਿਸ਼ੇ ਨਾਲ ਸੰਬੰਧਤ updated ਮਟੀਰੀਅਲ ਪ੍ਰਾਪਤ ਕਰਨ ਲਈ WhatsApp History Channel ਨੂੰ Follow ਕਰੋ ਜੀ।
Part-I
L1 - ਪੰਜਾਬ ਦੀਆਂ ਭੂਗੋਲਿਕ ਵਿਸ਼ੇਸ਼ਤਾਵਾਂ ਅਤੇ ਇਤਿਹਾਸ ਉੱਤੇ ਉਨ੍ਹਾਂ ਦਾ ਪ੍ਰਭਾਵ
L3 - 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ
L4 - ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਸਿੱਖਿਆਵਾਂ
L5 - ਗੁਰੂ ਅੰਗਦ ਦੇਵ ਜੀ, ਗੁਰੂ ਅਮਰ ਦਾਸ ਜੀ ਅਤੇ ਗੁਰੂ ਰਾਮ ਦਾਸ ਜੀ ਦੇ ਅਧੀਨ ਸਿੱਖ ਧਰਮ ਦਾ ਵਿਕਾਸ
L6 - ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ
L7 - ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਵਿੱਚ ਪਰਿਵਰਤਨ
L8 - ਗੁਰੂ ਹਰਿਰਾਇ ਜੀ ਅਤੇ ਗੁਰੂ ਹਰਕ੍ਰਿਸ਼ਨ ਜੀ
L9 - ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੀ ਸ਼ਹੀਦੀ
L10 - ਗੁਰੂ ਗੋਬਿੰਦ ਸਿੰਘ ਜੀ : ਖਾਲਸਾ ਦੀ ਸਿਰਜਣਾ, ਉਨ੍ਹਾਂ ਦੀਆਂ ਲੜਾਈਆਂ ਅਤੇ ਸ਼ਖ਼ਸੀਅਤ
L11 - ਬੰਦਾ ਸਿੰਘ ਬਹਾਦਰ
Part-II
L12 - ਅਬਦੁੱਸ ਸਮਦ ਖ਼ਾਂ, ਜ਼ਕਰੀਆ ਖ਼ਾਂ ਅਤੇ ਮੀਰ ਮੰਨੂੰ
L13 - ਦਲ ਖ਼ਾਲਸਾ ਦਾ ਉਭਾਰ ਅਤੇ ਇਸ ਦੀ ਯੁੱਧ-ਪ੍ਰਣਾਲੀ
L14 - ਮੁਗ਼ਲਾਂ ਅਧੀਨ ਪੰਜਾਬ ਦੀ ਸਮਾਜਿਕ ਅਤੇ ਆਰਥਿਕ ਵਿਵਸਥਾ
L15 - ਅਹਿਮਦ ਸ਼ਾਹ ਅਬਦਾਲੀ ਦੇ ਹਮਲੇ ਅਤੇ ਪੰਜਾਬ ਵਿੱਚ ਮੁਗ਼ਲ ਸ਼ਾਸਨ ਦਾ ਪਤਨ
L16 - ਸਿੱਖ ਮਿਸਲਾਂ ਦੀ ਉਤਪੱਤੀ ਤੇ ਵਿਕਾਸ
L17 - ਰਣਜੀਤ ਸਿੰਘ ਦਾ ਜੀਵਨ ਅਤੇ ਜਿੱਤਾਂ
L18 - ਅੰਗਰੇਜ਼ਾਂ ਅਤੇ ਸਿੱਖਾਂ ਦੇ ਸੰਬੰਧ (1800-1839)
L19 - ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਿਸਤਾਨ ਨਾਲ ਸੰਬੰਧ ਅਤੇ ਉਸਦੀ ਉੱਤਰ-ਪੱਛਮ ਸੀਮਾ ਨੀਤੀ
L20 - ਮਹਾਰਾਜਾ ਰਣਜੀਤ ਸਿੰਘ ਦਾ ਸਿਵਲ ਅਤੇ ਸੈਨਿਕ ਸ਼ਾਸਨ-ਪ੍ਰਬੰਧ
L21 - ਰਣਜੀਤ ਸਿੰਘ ਦਾ ਚਰਿੱਤਰ ਅਤੇ ਸ਼ਖ਼ਸੀਅਤ
L22 - ਅੰਗਰੇਜ਼ਾਂ ਅਤੇ ਸਿੱਖਾਂ ਦਾ ਪਹਿਲਾ ਯੁੱਧ
L23 - ਅੰਗਰੇਜ਼ਾਂ ਅਤੇ ਸਿੱਖਾਂ ਦਾ ਦੂਜਾ ਯੁੱਧ ਅਤੇ ਪੰਜਾਬ ਉੱਤੇ ਅੰਗਰੇਜ਼ਾਂ ਦਾ ਅਧਿਕਾਰ