Session 2025-26
ਪਿਆਰੇ ਵਿਦਿਆਰਥੀਓ, ਹੇਠਾਂ ਦਿੱਤੇ ਲਿੰਕ ਵਿੱਚ 7ਵੀਂ ਜਮਾਤ ਦੇ ਸਮਾਜਿਕ ਵਿਗਿਆਨ ਵਿਸ਼ੇ ਨਾਲ ਸੰਬੰਧਤ ਕੁਇਜ਼ ਅਤੇ MCQs ਅਪਲੋਡ ਕੀਤੇ ਗਏ ਹਨ। ਇਸ ਲਿੰਕ ਤੋਂ ਵੱਧ ਤੋਂ ਵੱਧ ਲਾਹਾ ਲੈਣ ਦੀ ਕੋਸ਼ਿਸ਼ ਕਰਿਓ ਅਤੇ ਦੂਜੇ ਵਿਦਿਆਰਥੀਆਂ ਨਾਲ ਵੀ ਇਸ ਲਿੰਕ ਨੂੰ ਸ਼ੇਅਰ ਕਰਨਾ। Good Luck !!!
ਪਾਠ 2 - ਧਰਤੀ ਦਾ ਅੰਦਰੂਨੀ ਅਤੇ ਬਾਹਰਲਾ ਰੂਪ
ਪਾਠ 5 - ਕੁਦਰਤੀ ਬਨਸਪਤੀ ਅਤੇ ਜੰਗਲੀ ਜੀਵ
ਪਾਠ 6 - ਮਨੁੱਖੀ ਵਾਤਾਵਰਣ-ਬਸਤੀਆਂ, ਆਵਾਜਾਈ ਅਤੇ ਸੰਚਾਰ
ਪਾਠ 7 - ਭਾਰਤ ਅਤੇ ਸੰਸਾਰ (ਕਦੋਂ, ਕਿੱਥੇ ਅਤੇ ਕਿਵੇਂ)
ਪਾਠ 9 - ਦੱਖਣੀ ਭਾਰਤ ਵਿੱਚ ਰਾਜਨੀਤਿਕ ਪ੍ਰਗਤੀਆਂ (700-1200 ਈ.)
ਪਾਠ 14- ਕਬੀਲੇ, ਖਾਨਾਬਦੋਸ਼ ਅਤੇ ਸਥਿਰ ਭਾਈਚਾਰੇ
ਪਾਠ 16 - ਖੇਤਰੀ ਸਭਿਆਚਾਰ ਦਾ ਵਿਕਾਸ