Students Corner

Select Your Class / Wing 

ਸਾਡੇ ਵੱਲੋਂ ਵਿਦਿਆਰਥੀਆਂ ਦੀ ਸਿੱਖਿਆ ਵਿੱਚ ਦਿਲਚਸਪੀ ਵਧਾਉਣ, ਵੱਖ-ਵੱਖ ਵਿਧੀਆਂ ਰਾਹੀਂ ਉਹਨਾਂ ਦੇ ਸਿਲੇਬਸ ਦੀ ਆਸਾਨ ਤਰੀਕੇ ਨਾਲ ਦੁਹਰਾਈ ਕਰਵਾਉਣ ਅਤੇ ਉਹਨਾਂ ਦੇ ਗਿਆਨ ਵਿਚ ਵਾਧਾ ਕਰਨ ਦੀ ਇਕ ਕੋਸ਼ਿਸ਼ ਕੀਤੀ ਗਈ ਹੈ।ਜੇਕਰ ਇਸ ਵੈਬਸਾਈਟ ਵਿੱਚ ਪੋਸਟ ਕੀਤੀ ਗਈ ਕਿਸੇ ਵੀ ਸਮੱਗਰੀ ਵਿੱਚ ਕੋਈ ਵੀ ਗਲਤੀ ਰਹਿ ਗਈ ਹੋਵੇ ਤਾਂ ਕਿਰਪਾ ਕਰਕੇ ਬਿਨ੍ਹਾਂ ਕਿਸੇ ਸੰਕੋਚ ਤੋਂ ਸਾਡੇ ਨਾਲ ਤੁਰੰਤ ਸੰਪਰਕ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਦੇ ਹਿੱਤ ਲਈ ਉਸ ਗਲਤੀ ਨੂੰ ਦਰੁਸਤ ਕੀਤਾ ਜਾ ਸਕੇ। ਸੰਪਰਕ ਨੰਬਰ ਦੇ ਲਈ ਇੱਥੇ ਕਲਿੱਕ ਕਰੋ