Best Punjabi Status 2021 In Punjabi For Sharing in WhatsApp And Facebook New Daily Updated. Short Inspirational Punjabi Status Of The Day, Good And Positive Thoughts In Punjabi, Anmol vichar Punjabi Images.
ਦੀਵਾ ਕਦੇ ਨਹੀਂ ਬੋਲਦਾ ਉਹਦੀ ਰੌਸ਼ਨੀ ਉਹਦੀ ਪਹਿਚਾਣ ਹੈ
ਠੀਕ ਉਸੇ ਤਰਾਂ ਤੁਸੀਂ ਵੀ ਕੁੱਝ ਨਾ ਬੋਲੋ
ਵਧੀਆ ਕਰਮ ਕਰਦੇ ਰਹੋ
ਉਹੀ ਤੁਹਾਡੀ ਪਹਿਚਾਣ ਦੇਣ ਗਏ
punjabi status
ਦਮਦਾਰ ਇਰਾਦੇ ਕਦੀ ਕਮਜ਼ੋਰ ਨਹੀਓ ਪੈਂਦੇ
ਕੀਤੀ ਹੋਈ ਮੇਹਨਤ ਨੂੰ ਕਦੇ ਚੋਰ ਨਹੀਓ ਪੈਂਦੇ
punjabi status
ਅਗਰ ਤੁਸੀਂ ਵਾਰ-ਵਾਰ ਅਸਫਲ ਹੋ ਰਹੇ ਹੋ ਤਾ
ਕੋਸ਼ਿਸ਼ ਕਰਨਾ ਨਾ ਛੱਡੋ ਇੱਕ ਦਿਨ
ਤੁਸੀਂ ਜ਼ਰੂਰ ਸਫਲ ਹੋਵੋ ਗਏ
punjabi status
ਹਜ਼ਾਰਾਂ ਖੁਸ਼ੀਆਂ ਘੱਟ ਨੇ ਇੱਕ ਗਮ ਭੁਲਾਉਣ ਦੇ ਲਈ ,
ਇੱਕ ਗਮ ਕਾਫੀ ਹੈ ਜ਼ਿੰਦਗੀ ਗਵਾਉਣ ਦੇ ਲਈ |
punjabi status
ਕਿਸੇ ਦਾ ਕੀਤਾ ਇਹਸਾਨ ਕਦੇ ਨਾ ਭੁੱਲੋ
ਤੇ ਆਪਣਾ ਕੀਤਾ ਇਹਸਾਨ ਕਦੇ ਯਾਦ ਨਾ ਕਰੋ
attitude punjabi status
ਆਪਣੇ ਆਪ ਦੀ ਸੁਣੋ ਨਵੀਆਂ ਮੰਜ਼ਿਲਾਂ ਲਭੋ
ਸ਼ੁਰੂ ਚ ਲੋਕ ਹੱਸਣਗੇ ਪਰ ਬਾਅਦ ਚ
ਪਛਤਾਉਣਗੇ ਕਿ ਕਾਸ਼
ਅਸੀਂ ਵੀ ਇਹ ਰਸਤਾ ਚੁਣਿਆ ਹੁੰਦਾ
whatsapp status punjabi
ਝੂਠੀ ਦੁਨੀਆਂ ਤਾਂ ਸੁਫ਼ਨਾ ਏ ਦਿਲ ਨੂੰ ਮੈਂ ਦੱਸ ਕੇ
ਇਸ਼ਕ ਕੀਤਾ ਰੱਬਾ ਮੇਰਿਆ ਮੈਂ ਤੇਰੇ ਨਾਲ ਹੱਸ ਕੇ
best whatsapp status in punjabi
ਮੁਸੀਬਤ ਜੇ ਆ ਜਾਵੇ ਤਾ ਡਰਨ ਕੀ
ਹੋਣਾ ਜੀਣ ਦੀ ਸਕੀਮ ਲੱਭੋ ਮਰਨ ਨਾਲ ਕੀ ਹੋ ਜਾਣਾ ਹੈ
ਬੰਦਾ ਬੰਦੇ ਨੂੰ ਮਿਲੇ, ਪਰ ਪਿਆਰ ਨਾਲ ਮਿਲੇ
ਰੋਟੀ ਹੱਕ ਦੀ ਮਿਲੇ, ਭਾਵੇ ਅਚਾਰ ਨਾਲ ਮਿਲੇ
ਤੜਪ ਨੇ ਜੋ ਦੁੱਖ ਜਰਨੇ ਸਿਖਾਏ
ਵਾਕਿਫ਼ ਹੋਏ ਹਾਂ ਇਸ਼ਕੀ ਮਰਜ਼ਾਂ ਤੋਂ
ਆਦਤ ਪਾ ਲਈ ਹੈ ਸਭ ਸਹਿਣੇ ਦੀ
ਬੇਖੌਫ਼ ਹੋ ਗਏ ਹਾਂ ਇਸ਼ਕ ਦੇ ਦਰਦਾਂ ਤੋਂ
ਅਗਰ ਕਦੇ ਗਿਰਨਾ ਨਹੀਂ ਚਹਾਉਦੇ ਤਾ
ਆਪਣੇ ਆਪ ਤੇ ਵਿਸ਼ਵਾਸ ਕਰਨਾ ਸਿੱਖ ਲਵੋ,
ਕਿਉਕਿ ਸਹਾਰੇ ਕਿੰਨੇ ਵੀ ਮਜਬੂਤ ਹੁਣ
ਕਦੋ ਨਾ ਕਦੋ ਸਾਥ ਛੱਡ ਹੀ ਜਾਂਦੇ ਨੇ
ਮਜ਼ਾਕ ਅਤੇ ਪੈਸਾ ਕਾਫੀ ਸੋਚ,
ਸਮਝ ਕੇ ਉਡਾਉਣਾ ਚਾਹੀਦੈ।
ਇੱਕ ਉਹੀ ਏ ਤੇਰਾ ਭਰੋਸਾ ਰੱਬ ਤੇ ਰੱਖ
ਇਸ ਜੱਗ ਵੱਲ ਜਾਣ ਤੋਂ ਖੁਦ ਨੂੰ ਲੈ ਰੋਕ
ਉਮੀਦ ਨਾ ਰੱਖ ਇਹ ਕੰਮ ਨਹੀਂ ਆਉਣੇ
ਖ਼ੁਦਗਰਜ਼ ਦੁਨੀਆਂ ਦੇ ਖ਼ੁਦਗਰਜ਼ ਲੋਕ
ਰਿਸ਼ਤੇ ਖ਼ਰਾਬ ਹੋਣ ਦੀ ਇੱਕ ਗੱਲ ਹੋਰ ਹੈ
ਕਿ ਲੋਕ ਚੁੱਕਣਾ ਪਸੰਦ ਨਹੀਂ ਕਰਦੇ
ਗੱਲ ਇੰਨੀ ਮਿੱਠੀ ਕਰੋ ਕਿ ਜੇਕਰ
ਕਿਤੇ ਵਾਪਸ ਵੀ ਲੈਣੀ ਪੈ ਜਾਵੇ ਤਾਂਤੁਹਾਨੂੰ ਕੋੜੀ ਨਾ ਲੱਗੇ
ਇਸ ਦੁਨੀਆਂ ਨੇ ਤਾਂ ਲੱਖ ਬੋਲਣਾ
ਚੱਲ ਇਸ ਤੋਂ ਪਰਦਾ ਕਰੀਏ !
ਹੋ ਦੀਵਾਨੇ ਯਾਰ ਦੇ ਇਸ਼ਕੇ ਵਿੱਚ
ਚੱਲ ਮਰ ਜੀਵੀਏ ️ ਜਿਓੰਦੇ ਜੀਅ ਮਰੀਏ
ਆਪਣੇ ਮਨ ਨੂੰ ਹਰ ਸਥਿਤੀ ਵਿਚੋਂ ਵਧੀਆ ਦੇਖਣ ਦੀ ਆਦਤ ਪਾਓ
ਅੱਜ ਹਾਰ ਰਿਹਾ ਤਾਂ ਕੀ ਹੋਇਆ
ਜਿੱਤਣ ਲਈ ਹਾਰਨਾ ਬਹੁਤ ਜਰੂਰੀ ਆ
ਬੇਸ਼ੱਕ ਜੀਅ ਇਸ਼ਕ ਲਈ ਤੇ ਇਸ਼ਕ ਲਈ ਮਰ
ਪਰ ਇਸ਼ਕ ਜੇ ਇਹ ਕਰਨਾ ਤਾਂ ਖੁਦਾ ਨਾਲ ਕਰ
ਤੁਹਾਨੂੰ ਇਹ ਦਿਨ ਦੋਬਾਰਾ ਨਹੀਂ ਮਿਲੇਗਾ
ਇਸ ਲਈ ਇਸ ਦਾ ਪੂਰੀ ਤਰਾਂ ਫਾਇਦਾ ਉਠਾਓ
ਜੇ ਮੁਸ਼ਕਿਲਾਂ ਵਿੱਚੋਂ ਗੁਜ਼ਰ ਰਹੇ ਹੋ ਤਾਂ ਹੌਸਲਾ ਰੱਖੋ,
ਇਹ ਮੁਸਕਿਲਾਂ ਇਕ ਦਿਨ ਬੜਾ ਸੁੱਖ ਦੇਣਗੀਆਂ
ਇੱਕ ਵਾਰ ਤੂੰ ਦਿਲ ਦੀ ਸੁਣੀ ਜ਼ਰੂਰ
ਫ਼ਿਕਰਾਂ ਜੱਗ ਦੀਆਂ ਨੂੰ ਫਿਜ਼ੂਲ ਰੱਖੀਂ
ਜੇ ਪਿਆਰ ਪਾਉਣਾ ਫਿਰ ਗੂੜ੍ਹਾ ਪਾਵੀਂ
ਤੇ ਨਿਭਾਵਨ ਦਾ ਵੀ ਅਸੂਲ ਰੱਖੀਂ
ਸਮੁੰਦਰ ਵੱਡਾ ਹੋਕੇ ਵੀ ਆਪਣੀ ਹੱਦ ਵਿੱਚ ਰਹਿੰਦਾ ਹੈ
ਇਨਸਾਨ ਛੋਟਾ ਹੋਕੇ ਵੀ ਆਪਣੀ ਔਕਾਤ ਭੁੱਲ ਜਾਂਦਾ ਹੈ
ਿਸੇ ਕੰਮ ਨਾ ਆਇਆ ਜੋ ਸਕੂਲਾਂ ਵਿੱਚ ਲਿਖਿਆ
ਅਸਲੀ ਤਰੀਕਾ ਜੀਣ ਦਾ ਦੁਨੀਆ ਤੋਂ ਸਿਖਿਆ
ਸਬਰ ਇਕ ਇਹੋ ਜਿਹੀ ਸਵਾਰੀ ਹੈ,
ਜੋ ਆਪਣੇ ਸਵਾਰ ਨੂੰ ਕਦੇ ਡਿੱਗਣ ਨਹੀਂ ਦਿੰਦੀ
ਨਾ ਕਿਸੇ ਦੀਆਂ ਨਜ਼ਰਾਂ ਵਿਚ, ਨਾ ਕਿਸੇ ਦੇ ਕਦਮਾਂ ਵਿਚ
ਜੇ ਤੁਸੀਂ ਪਿਆਰ ਕਰਨਾ ਚਾਹੁੰਦੇ ਹੋ ਤਾਂ ਇਸ ਨੂੰ ਰੱਬ ਨਾਲ ਕਰੋ
ਇਹ ਤੁਹਾਨੂੰ ਕਦੇ ਦੁੱਖ ਨਹੀਂ ਦੇਵੇਗਾ
ਜੋ ਸਿਰਫਿਰੇ ਹੁੰਦੇ ਨੇ ਉਹ ਇਤਿਹਾਸ
ਲਿਖਦੇ ਨੇ ਹੁਸ਼ਿਆਰ ਤਾ ਬਸ ਇਤਿਹਾਸ ਪੜਦੇ ਨੇ
ਮਿਹਨਤ ਨਾਲ ਗੁੱਡਣਾ ਪੈਦਾਂ ਕਿਆਰੀਆਂ ਨੂੰ
ਫੇਰ ਕਿਤੇ ਜਾ ਕੇ ਫਸਲ ਮੁੱਲ ਮੋੜਦੀ ਆ !!
ਚੱਲ ਜੱਗ ਨੂੰ ਦਿਖਾ ਮਨਾਂ ਮੇਰਿਆ ਖੁਸ਼ੀਆਂ
ਧੁਰ ਅੰਦਰ ਗ਼ਮ ਹਜ਼ਾਰ ਰੱਖੀਏ.
ਦਿਲ ਵਿੱਚ ਗਹਿਰੀਆਂ ਉਦਾਸੀਆਂ ਲੁਕਾ ਕੇ
ਚਹਿਰੇ ‘ਤੇ ਹਾਸੇ ਬਰਕਰਾਰ ਰੱਖੀਏ
ਜੀਵਨ ਵਿਚ ਕਦੇ ਵੀ ਉਮੀਦ ਨਾ ਛੱਡੋ,
ਕਿਉਂਕਿ ਤੁਸੀਂ ਇਹ ਕਦੇ ਨਹੀਂ ਜਾਣ ਸਕਦੇ
ਕਿ ਆਉਣ ਵਾਲਾ ਕੱਲ ਤੁਹਾਡੇ ਲਈ ਕਿ ਲੈ ਕੇ ਆਉਣ ਵਾਲਾ ਹੈ
ਕਿਸੇ ਪਿਛੇ ਮਰਨ ਨਾਲੋਂ ਚੰਗਾ …ਕਿਸੇ ਲਈ ਜੀਨਾ ਸਿਖੋ
ਗ਼ਲਤੀ ਕਰਨਾ ਬੁਰਾ ਨਹੀਂ ਹੈ
ਗ਼ਲਤੀ ਕਰ ਕੇ ਸਿਖਿਆ ਨਾ ਲੈਣਾ ਬੁਰਾ ਹੈ.
ਡੂੰਗੀ ਗੱਲ ਸਮਝਣ ਲਈ ਡੂੰਗਾ ਹੋਣਾ ਜਰੂਰੀ ਹੈ
ਅਤੇ ਡੂੰਗਾ ਓਹੀ ਹੋ ਸਕਦਾ ਹੈ ਜਿਨੇ ਡੂੰਗੀਆਂ ਸੱਟਾ ਖਾਦੀਆਂ ਹੋਣ
ਗ਼ਮਾਂ ਤੇਰਿਆਂ ਨਾਲ ਝੋਲੀ ਭਰ ਲੈ ਜਾਣ
ਪਰ ਤੇਰੀ ਅੱਖੋਂ ਹੰਝੂ ਆਉਣ ਨਾ ਦੇਣ.!
ਕਦਰ ਹੋਵੇ ਜੇ ਉਹਨਾਂ ਸੱਚੇ ਪਿਆਰ ਦੀ
ਉਹ ਤੈਨੂੰ ਕਦੇ ਵੀ ਰੋਣ ਨਾ ਦੇਣ
ਆਪਣੇ ਆਪ ਨੂੰ ਆਪਣੇ ਸਭ ਤੋਂ ਵੱਡੇ ਡਰ ਅੱਗੇ ਝੋਂਕ ਦਿਓ
ਉਸ ਤੋਂ ਬਾਅਦ ਤੁਸੀਂ ਸੁਤੰਤਰ ਹੋ
ਕਦੇ ਵੀ ਕਿਸੇ ਦਾ ਦਿਲ ਦੁਖਾਉਣ ਵਾਲੀ ਗੱਲ ਨਾ ਕਰੋ
ਵਕਤ ਬੀਤ ਜਾਂਦਾ ਪਰ ਗੱਲਾਂ ਯਾਦ ਰਹਿ ਜਾਂਦੀਆ
ਜਿੱਥੇ ਚੈਨ ਨਾ ਹੋਵੇ ਸੁਕੂਨ ਨਾ ਮਿਲੇ
ਦਿਲ ਨੂੰ ਐਸੇ ਬੋਝ ‘ਚ ਨਾ ਬੰਨੀਏ
ਜਿਸ ‘ਚ ਰੱਬ ਆ ਕੇ ਖੁਦ ਵਾਸ ਕਰੇ
ਪਿਆਰ ਓਹੀ ਮੁਕੰਮਲ ਮੰਨੀਏ
ਜ਼ਿਆਦਾਤਾਰ ਲੋਕ ਓਹਨੇ ਹੀ ਖੁਸ਼ ਹੁੰਦੇ ਹਨ
ਜਿੰਨੇ ਦਿਮਾਗ ਵਿਚ ਸੋਚ ਲੈਂਦੇ ਹਨ..
ਉਂਝ ਦੁਨੀਆਂ ਤੇ ਲੋਕ ਬਥੇਰੇ ਨੇ
ਤੂੰ ਫ਼ਿਕਰ ਓਹਨਾ ਦੀ ਕਰ ਜੋ ਤੇਰੇ ਨੇ।
ਨਾ ਕੋਈ ਬਾਹਲਾ ਪਿਆਰ ਜਤਾਵੇ
ਨਾ ਕੋਈ ਮਾਰੇ ਤਾਹਨੇ..
ਦਿਲਾ ਮੇਰਿਆ ਫੜ੍ਹ ਤੁਰ ਉਂਗਲੀ
ਚੱਲ ਚੱਲੀਏ ਦੇਸ਼ ਬੇਗਾਨੇ.
ਜਦੋਂ ਦਿਮਾਗ ਕਮਜ਼ੋਰ ਹੁੰਦਾ ਹੈ, ਹਾਲਾਤ ਸਮੱਸਿਆ ਬਣ ਜਾਂਦੇ ਹਨ.
ਜਦੋਂ ਦਿਮਾਗ ਸਥਿਰ ਹੁੰਦਾ ਹੈ, ਹਾਲਾਤ ਚੁਣੌਤੀ ਬਣ ਜਾਂਦੇ ਹਨ...
ਜਦੋਂ ਦਿਮਾਗ ਮਜ਼ਬੂਤ ਹੁੰਦਾ ਹੈ, ਹਾਲਾਤ ਮੌਕਾ ਬਣ ਜਾਂਦੇ ਹਨ
ਤਕਦੀਰ ਤੇ ਫਕੀਰ ਦਾ ਕੋਈ ਪਤਾ ਨਹੀ..ਕਦੋ ਕੀ ਦੇ ਜਾਣ..
ਮਹਾਨਤਾ ਕਦੇ ਨਾ ਡਿੱਗਣ ਵਿਚ ਨਹੀਂ
ਬਲਕਿ ਡਿੱਗ ਕੇ ਉੱਠਣ ਵਿਚ ਹੈ
ਨਾ ਮਾਰੋ ਪਾਣੀ ਵਿੱਚ ਪੱਥਰ ਉਸ ਪਾਣੀ ਨੂੰ ਵੀ ਕੋਈ ਪੀਂਦਾ ਹੋਵੇਗਾ
ਆਪਣੀ ਜਿੰਦਗੀ ਨੂੰ ਹੱਸ ਕਿ ਗੁਜਾਰੋ ਯਾਰੋ
ਤੁਹਾਨੂੰ ਵੇਖ ਕੇ ਵੀ ਕੋਈ ਜਿਉਂਦਾ ਹੋਵੇਗਾ
ਕੋਈ ਕੌੜਾ ਬੋਲੇ ਤਾਂ ਚੁੱਪ ਕਰ ਜਾਈਦਾ
ਕੁਝ ਲਫ਼ਜ਼ਾਂ ਨੂੰ ਇੰਝ ਬੇਜ਼ੁਬਾਨ ਰੱਖਦੇ ਹਾਂ..
ਅੱਖਾਂ ‘ਚ ਭਾਵੇਂ ਬੇਸ਼ੱਕ ਪਾਣੀ ਰਹਿੰਦੈ
ਪਰ ਬੁੱਲ੍ਹਾਂ ‘ਤੇ ਹਮੇਸ਼ਾਂ ਮੁਸਕਾਨ ਰੱਖਦੇ ਹਾਂ
ਭੀੜ ਹਮੇਸ਼ਾ ਉਸ ਰਸਤੇ ਵੱਲ ਚਲਦੀ ਹੈ, ਜੋ ਰਸਤਾ ਆਸਾਨ ਲੱਗਦਾ ਹੈ
ਪਰ ਇਸਦਾ ਮਤਲਬ ਇਹ ਨਹੀਂ ਕਿ ਭੀੜ ਹਮੇਸ਼ਾ ਸਹੀ ਹੋਵੇ
ਆਪਣਾ ਰਸਤਾ ਖੁਦ ਚੁਣੋ ਕਿਉਂਕਿ ਤੁਹਾਨੂੰ ਤੁਹਾਡੇ ਤੋਂ ਵਧੀਆ ਕੋਈ ਨਹੀਂ ਜਾਣਦਾ
ਖ਼ੁਦ ਨਾਲ ਕਰੋਗੇ ਬਹਿਸ ਤਾਂ ਸਵਾਲਾਂ ਦੇ ਜਵਾਬ ਮਿਲ ਜਾਣਗੇ
ਦੂਸਰਿਆਂ ਨਾਲ ਕਰੋਗੇ ਬਹਿਸ ਤਾਂ ਕਈ ਹੋਰ ਸਵਾਲ ਖੜ੍ਹੇ ਹੋ ਜਾਣਗੇ
ਮਾੜੂ ਝਖੜਾਂ ਵਿਚ ਪਲਿਆ ਮੈਂ
ਪਿੱਦੇ ਵਾ-ਵਰੋਲੇ ਵੇਖ ਨੀ ਘਬਰਾਉਂਦਾ
ਬੇਸ਼ੱਕ ਹੁਣ ਟਾਹਣੀਓ ਟੁੱਟਿਆਂ ਮੈਂ
ਵੇਖੀਂ ਏਡੀ ਛੇਤੀ ਨੀ ਮੁਰਝਾਉਂਦਾ
ਜਦੋਂ ਤੱਕ ਤੁਸੀਂ ਆਪਣੀਆਂ ਸਮੱਸਿਆਵਾਂ ਤੇ ਤਕਲੀਫਾਂ
ਲਈ ਦੂਜੇ ਨੂੰ ਕਸੂਰਵਾਰ ਮੰਨਦੇ ਹੋ,
ਤਾਂ ਤੁਸੀਂ ਕਦੇ ਵੀ ਸਮੱਸਿਆਵਾਂ ਤੇ ਤਕਲੀਫਾਂ ਤੋਂ ਛੁਟਕਾਰਾ ਨਹੀਂ ਪਾ ਸਕਦੇ
ਮੇਰਾ ਰੱਬ ਪਤਾ ਨਹੀਂ ਕਿਵੇਂ ਪਰਖਦਾ ਹੈ ਮੈਨੂੰ
ਇਮਤਿਹਾਨ ਵੀ ਮੁਸ਼ਕਿਲ ਲੈਂਦਾ ਹੈ ਤੇ ਹਾਰਨ ਵੀ ਨਹੀਂ ਦਿੰਦਾ
ਮੰਜਿਲੇ ਉਨਕੋ ਮਿਲਤੀ ਹੈ, ਜਿਨਕੇ ਸਪਨੋ ਮੇ ਜਾਨ ਹੋਤੀ ਹੈ,
ਪੰਖੋ ਸੇ ਕੁਝ ਨਹੀ ਹੋਤਾ ਹੋਸਲੋ ਸੇ ਉਡਾਨ ਹੋਤੀ ਹੈ
ਚੱਲ ਸਾਂਭ ਲੈ ਖੁਸ਼ੀ ਸਾਥੋਂ ਦੂਰ ਹੋਣੇ ਦੀ
ਅਸੀਂ ਭਾਲ ਲਏ ਨੇ ਜ਼ਰੀਏ ਫੱਟ ਸਿਉਣ ਦੇ.
ਹੁਣ ਨਹੀਂ ਕਹਿੰਦੇ ਤੈਨੂੰ ਵਾਪਿਸ ਆ ਸੱਜਣਾ
ਲੱਭ ਲਏ ਨੇ ਚਾਰੇ ਅਸੀਂ ਇਕੱਲਿਆਂ ਜਿਉਣ ਦੇ
ਹਰ ਕਿਸੇ ਨੂੰ ਉੰਨੀ ਹੀ ਜਗਹ ਦਿਓ ਦਿਲ ਵਿਚ ਜਿੰਨੀ
ਓਹ ਤੁਹਾਨੂੰ' ਦਿੰਦਾ ਹੈ' ਨਹੀਂ ਤਾਂ ਖੁੱਦ ਰੋਵੋਗੇ ਜਾ ਓਹ ਤੁਹਾਨੂੰ ਰੋਆਉਗਾ
ਗੁੱਸਾ ਨਹੀਂ ਕਰੀ ਦਾ ਦੁਨੀਆਂ ਦੇ ਤਾਹਨਿਆਂ ਦਾ,
ਅਨਜਾਣ ਲੋਕਾਂ ਲਈ ਤਾਂ ਹੀਰਾ ਵੀ ਕੱਚ ਦਾ ਹੁੰਦਾ
ਪਿਆਰ ਦੀ ਕੋਈ ਸੀਮਾ ਨਹੀਂ
ਇਹ ਅਸੀਮ ਹੁੰਦਾ ਹੈ
ਇਹ ਵੱਧ ਜਾਂ ਘੱਟ ਨਹੀਂ ਹੋ ਸਕਦਾ
ਇਹ ਜਾਂ ਤਾਂ ਹੁੰਦਾ ਹੈ ਜਾਂ ਨਹੀਂ
ਬਾਹਲਾ ਕਦੇ ਫਿਕਰਾਂ 'ਚ ਨਇੳਂ ਸੋਚੀਦਾ,
ਨੀਲੀ ਛੱਤ ਵਾਲਾ ਬੈਠਾ ਗੇਮ ਪੌਣ ਦੇ ਲਈ.
ਚੰਗੇ ਦਿਨ ਲਿਆਉਣ ਲਈ ਮਾੜੇ ਦਿਨਾਂ ਨਾਲ ਲੜਨਾ ਪੈਂਦਾ
ਜਿੱਥੇ ਤੁਹਾਡੀ ਇੱਜ਼ਤ ਨਹੀਂ
ਉੱਥੇ ਰੁਕਣਾ ਵਿਅਰਥ ਏ
ਜਿੱਤਣ ਦਾ ਮਜ਼ਾ ਉਦੋਂ ਹੀ ਆਉਂਦਾ
ਜਦੋਂ ਕੋਈ ਤੁਹਾਡੇ ਹਾਰਨ ਦੀ ਉਡੀਕ ਕਰ ਰਿਹਾ ਹੋਵੇ
ਛੱਡ ਜਾਵੇ ਰੋਲ ਦੇਵੇ ਜਾਂ ਦਿਲੋਂ ਕੱਢ ਜਾਵੇ
ਕੀਤੇ ਉਹਦੇ ਸਿਤਮ ਸਭ ਹੱਸ ਕੇ ਸਹੀਏ..!!
ਲੱਖ ਬੁਰਾ ਕਰੇ ਸਾਡਾ ਉਹ ਬਦਨੀਤ ਚਾਹੇ ਹੋ ਕੇ
ਮੋਹੁੱਬਤ ਆਪਣੀ ਨੂੰ ਕਦੇ ਬੇਵਫਾ ਨਾ ਕਹੀਏ..
ਮੇਰੇ ਲਈ ਕੰਮ ਉਹ ਬੜਾ ਖਾਸ ਕਰਦੇ ਆ
ਮੇਰੀ ਪਿੱਠ ਦੇ ਪਿੱਛੇ ਜੋ ਬਕਵਾਸ ਕਰਦੇ ਆ
ਕੋਈ ਤੁਹਾਡਾ ਸਾਥ ਨਾ ਦੇਵੇ, ਤਾਂ ਉਦਾਸ ਨਾਂ ਹੋਇਉ
ਕਿਉਂਕਿ ਪ੍ਰਮਾਤਮਾ ਤੋਂ ਵੱਡਾ ਹਮਸਫਰ ਕੋਈ ਨਹੀਂ
ਮੋਹੁੱਬਤ ਇੱਕ ਅਲੱਗ ਅਹਿਸਾਸ ਏ
ਰੂਹਾਨੀ ਜਜ਼ਬਿਆਂ ਨਾਲ ਭਰਪੂਰ
ਜਿਸਮਾਨੀ ਰਿਸ਼ਤਿਆਂ ਤੋਂ ਕੋਹਾਂ ਦੂਰ
ਕਿਸਮਤ ਦੀਆਂ ਲਕੀਰਾਂ ਤੇ ਯਕੀਨ ਕਰਨਾ ਛੱਡਤਾ ਹੁਣ.
ਜੇ ਇਨਸਾਨ ਬਦਲ ਸਕਦੇ ਆ ਤਾਂ ਇਹ ਲਕੀਰਾਂ ਕਿਉਂ ਨੀ
ਸੋਹਣੇ ਨਾ ਬਣੋ, ਚੰਗੇ ਬਣੋ
ਸਲਾਹ ਨਾ ਦਿਓ, ਮਦਦ ਕਰੋ
ਤੂੰ ਕਹਿੰਦਾ ਸੀ ਵਕ਼ਤ ਨਾਲ ਸਭ ਭੁੱਲ ਜਾਂਦੇ ਨੇ
ਅਸੀਂ ਕਹਿੰਦੇ ਹਾਂ.. ਹਾਂ ! ਤੂੰ ਅੱਜ ਵੀ ਯਾਦ ਏ ਸਾਨੂੰ
ਮਾੜੀ ਸੰਗਤ ਨਾਲੋਂ ਇਕੱਲੇ ਰਹਿਣਾ ਚੰਗਾ ਹੈ
ਕਿਸਮਤਾਂ ਮਿਹਨਤ ਕਿੱਤੀਆ ਹੀ ਬਦਲਦੀਆਂ ਨੇ
ਆਲਸ ਤਾਂ ਬੰਦੇ ਨੂੰ ਮੂੰਹ ਤੱਕ ਨਾ ਧੋਣ ਦੇਵੇ..
ਬੇਪਰਵਾਹ ਹੋ ਇੱਜ਼ਤਾਂ ਨੂੰ
ਕਿਸੇ ਖੂੰਜੇ ਨਾ ਲਾ ਲਵੀਂ
ਨੀਵੇਂ ਹੋ ਹੋ ਦੇਖੀਂ ਕਿਤੇ
ਕਦਰਾਂ ਨਾ ਗਵਾ ਲਵੀਂ
ਜੇ ਤੁਸੀਂ ਆਪਣੇ ਆਪ ਵਿਚ ਵਿਸ਼ਵਾਸ ਰੱਖੋ
ਤਾਂ ਤੁਹਾਡੀ ਕਾਮਯਾਬੀ ਨੂੰ ਰੋਕਣਾ ਨਾਮੁਮਕਿਨ ਹੈ
ਖੁਸ਼ ਰਹਿਣ ਦਾ ਬੱਸ ਇਹ ਹੀ ਤਰੀਕਾ ਹੈ
ਜਿੱਦਾ ਦੇ ਵੀ ਹਾਲਾਤ ਹੋਣ ਉਸ ਨਾਲ ਦੋਸਤੀ ਕਰ ਲਵੋ
ਤੇਰੀ ਇਬਾਦਤ ਜੋ ਕਰ ਲਈ
ਖੁਦ ਨੂੰ ਰੱਬ ਨਾ ਸਮਝ ਬੈਠੀਂ,
ਤੂੰ ਤਾਂ ਬਸ ਜ਼ਰੀਆ ਏਂ
ਉਸ ਖੁਦਾ ਤੱਕ ਪਹੁੰਚਣ ਦਾ
ਤੁਣਕਾ ਤੁਣਕਾ ਕਰਕੇ ਗੁੱਡੀ ਚੜ੍ਹਦੀ ਹੁੰਦੀ ਆ
ਜ਼ਿੰਦਗੀ ਮੁਸ਼ਕਿਲ ਏ ਹਰ ਮੋੜ ਤੇ
ਜਿੱਤ ਮਿਲਦੀ ਏ ਹਮੇਸ਼ਾ ਆਪਣੇ ਜੋਰ ਤੇ
ਦੁਖੀ ਕਰਨ ਲਈ ਪੂਰੀ ਦੁਨੀਆਂ ਬੈਠੀ ਹੈ
ਖੁਸ਼ ਕਰਨ ਲਈ ਤੇਰਾ ਇੱਕ ਅਹਿਸਾਸ ਕਾਫ਼ੀ ਏ
ਆਸ਼ਾਵਾਦੀ ਬੰਦੇ ਉਲਝੇ ਰਾਹਾਂ ਚੋਂ ਵੀ
ਆਪਣੀ ਮੰਜਿਲ ਤਲਾਸ਼ ਕਰ ਲੈਂਦੇ ਨੇ
ਸਰੀਰ ਦਾ ਸਭ ਤੋਂ ਖੂਬਸੂਰਤ ਹਿੱਸਾ ਹੁੰਦਾ ਹੈ ਦਿਲ
ਜੇ ਇਹੀ ਸਾਫ ਨਾ ਹੋਇਆ ਤਾਂ ਸੋਹਣੀ ਸ਼ਕਲ ਦਾ ਕੀ
ਚੰਗਾ ਨਹੀਂ ਸੋਚਦੇ ਤਾਂ
ਚੱਲ ਬੁਰਾ ਹੀ ਕਹਿਣ ਦੇ
ਜੋ ਖੁਸ਼ ਨੇ ਤੇਰੇ ਬਿਨਾਂ
ਦਿਲਾ ਖੁਸ਼ ਰਹਿਣ ਦੇ
ਬੇ ਹਿਮਤੀ ਨੇ ਜੋ ਸ਼ਿਕਵਾ ਕਰਨ ਮੁਕਦਰਾ ਦਾ
ਉੱਗਣ ਵਾਲੇ ਉੱਗ ਪੈਂਦੇ ਨੇ ਪਾੜ੍ਹ ਕੇ ਸੀਨਾ ਪੱਥਰਾਂ ਦਾ
ਐਨੀਆਂ ਠੋਕਰਾਂ ਦੇਣ ਲਈ ਤੇਰਾ ਵੀ ਧੰਨਵਾਦ ਐ ਜ਼ਿੰਦਗੀ
ਚੱਲਣ ਦਾ ਨਹੀਂ ਸੰਭਲ਼ਣ ਦਾ ਹੁਨਰ ਤਾਂ ਆ ਹੀ ਗਿਆ.
ਬੇਕਦਰੀ ਕਰ ਰੁੱਖੇ ਹੋ ਤੁਰ ਜਾਣਾ
ਏਦਾਂ ਨਹੀਂਓ ਚਾਹਾਂ ਹੁੰਦੀਆਂ..!!
ਬੇਫ਼ਿਕਰੇ ਹੋ ਨਹੀਂ ਸੌਂਦੇ ਸੱਜਣਾ
ਜਿੰਨਾਂ ਨੂੰ ਪਰਵਾਹਾਂ ਹੁੰਦੀਆਂ
ਬੁਰੇ ਲੋਕ ਮੈਨੂੰ ਇਸ ਲਈ ਚੰਗੇ ਲੱਗਦੇ
ਕਿਓੁਂਕਿ ਉਹ ਚੰਗੇ ਹੋਣ ਦਾ ਕਦੀ ਨਾਟਕ ਨਹੀ ਕਰਦੇ
ਜਿੰਦਗੀ ਹੁੰਦੀ ਸਾਹਾ ਦੇ ਨਾਲ ਮੰਜਿਲ ਮਿਲੇ ਰਾਹਾ ਦੇ ਨਾਲ
ਇਜ਼ਤ ਮਿਲਦੀ ਜ਼ਮੀਰ ਨਾਲ,ਪਿਆਰ ਮਿਲੇ ਤਕਦੀਰ ਨਾਲ..
ਬੋਲਚਾਲ ਹੀ ਇਨਸਾਨ ਦਾ ਗਹਿਣਾ ਹੁੰਦੀ ਹੈ
ਸ਼ਕਲ ਤਾਂ ਉਮਰ ਤੇ ਹਾਲਾਤਾਂ ਨਾਲ ਬਦਲ ਜਾਂਦੀ ਹੈ