ਅੱਗ Punjabi status Instagram: Hello Friends, Here we Shared with you ਅੱਗ Punjabi status for Instagram which you can share on Facebook, Instagram and for Whatsapp also.
Here we Shared Only a few Punjabi Attitude status for Instagram.
For More Punjabi Status for Instagram Click Here:- ਅੱਗ Punjabi status Instagram 💯
ਮਾਪੇ ਉਹ ਅਨਮੋਲ ਰਤਨ ਨੇ ਜਿਨ੍ਹਾਂ ਦੀ ਕੀਮਤ ਇੱਕ ਯਤੀਮ ਤੋਂ ਵਧ ਕੇ ਕੋਈ ਨੀ ਜਾਣ ਸਕਦਾ ..
ਅਸੂਲਾਂ ਨਾਲ ਚੱਲਣਾ ਵੀ ਇੱਕ ਮਹਿੰਗਾ ਸ਼ੋਕ ਹੈ ਇਹ ਹਰ ਕਿਸੇ ਦੇ ਵੱਸ ਦੀ ਗੱਲ ਨਹੀ
ਜਿੰਦਗੀ ਚ ਇਕ ਦੋਸਤ ਏਦਾ ਦਾ ਰੱਖੋ ਕਿ ਗੱਲ ਕਰਕੇ ਇਹ ਕਹਿਣ ਦੀ ਲੋੜ ਨਾ ਪਵੇ ਕਿਸੇ ਹੋਰ ਨੂੰ ਨਾ ਦੱਸੀ
For More Click Above Link
ਸਮਾਂ ਅਤੇ ਸਮਝ ਇਕੱਠੇ ਕਿਸਮਤ ਵਾਲਿਆਂ ਨੂੰ ਹੀ ਮਿਲਦੇ ਨੇ । ਕਿਉਂਕਿ ਅਕਸਰ ਸਮੇਂ ਤੇ ਸਮਝ ਨਹੀਂ ਆਉਂਦੀ ਅਤੇ ਸਮਝ ਆਉਣ ਤੱਕ ਸਮਾਂ ਮੁੱਕ ਜਾਂਦਾ ਹੈ ।
ਜੇਕਰ ਕੋਈ ਕੁੜੀ ਤੁਹਾਨੂੰ ਦੋਸਤ ਮਨਦੀ ਹੈ ਤਾ ਉਸਨੂੰ ਪਿਆਰ ਦੀ ਰਾਹ ਤੇ ਪਾਉਣ ਦੀ ਜ਼ਿਦ ਨਹੀਂ ਕਰਨੀ ਚਾਹੀਦੀ ਕਿਓਂਕਿ ਦੋਸਤੀ ਦਾ ਰਿਸ਼ਤਾ ਪਿਆਰ ਨਾਲੋ ਅਕਸਰ ਉਚਾ ਤੇ ਸਚਾ ਹੁੰਦਾ ਹੈ।
ਕਿਸੇ ਦੇ ਧੀ ਪੁੱਤ ਬਾਰੇ ਇੰਨਾ ਬੁਰਾ ਵੀ ਨਾ ਸੋਚੋ ਕਿ ਤੁਹਾਡੇ ਕਰਮਾ ਦਾ ਫਲ ਤੁਹਾਡੇ ਹੀ ਬਚਿਆਂ ਅੱਗੇ ਆ ਜਾਵੇ।
ਹਰ ਕਿਸੇ ਨੂੰ ਉੰਨੀ ਹੀ ਜਗਹ ਦਿਓ ਦਿਲ ਵਿਚ ਜਿੰਨੀ ਓਹ ਤੁਹਾਨੂੰ ਦਿੰਦਾ ਹੈ , ਨਹੀਂ ਤਾਂ ਖੁੱਦ ਰੋਵੋਗੇ ਜਾ ਓਹ ਤੁਹਾਨੂੰ ਰੋਆਉਗਾ।
For More Click Above Link
ਬਾਦਸ਼ਾਹ ਤੋ ਹਮ ਸਾਰੇ ਜਹਾ ਕੇ ਹੈ ਪਰ ਤੇਰੇ ਦਿਲ ਦੇ ਸ਼ਹਿਰ ਉੱਤੇ ਰਾਜ ਕਰਨ ਦਾ ਮਜ਼ਾ ਹੀ ਕੁਝ ਹੋਰ ਹੈ।
We hope you liked our ਅੱਗ Punjabi status Instagram and if you want more Punjabi Status then you can visit our website Here. for more att Punjabi Status for Instagram and Facebook.
Thanks for Visiting...